Versions
PAV ਪਰ ਨਿਹਚਾ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਨਿਹਚਾ ਦੇ ਲਈ ਜਿਹੜੀ ਪਰਗਟ ਹੋਣੀ ਸੀ ਸ਼ਰਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸਾਂ
ERVPA ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹਡ਼ਾ ਆ ਰਿਹਾ ਸੀ।
IRVPA ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ।