Versions
PAV ਅਗਾਹਾਂ ਨੂੰ ਕੋਈ ਮੈਨੂੰ ਦੁਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹੀ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।।
ERVPA ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸ਼ਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।
IRVPA ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।