Versions
PAV ਪਰ ਜਿਹੜਾ ਬਾਣੀ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ
ERVPA ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿਖ ਰਿਹਾ ਹੈ ਉਸਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹਡ਼ਾ ਉਸ ਨੂੰ ਸਿਖਿਆ ਦੇ ਰਿਹਾ ਹੈ।
IRVPA ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।