Versions
PAV ਤੂੰ ਉਸ ਦੇਸ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ ਸੰਗ ਹੋਵਾਂਗਾ ਅਰ ਤੈਨੂੰ ਬਰਕਤ ਦਿਆਂਗਾ ਕਿਉਂਜੋ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ। ਮੈਂ ਉਸ ਸੌਂਹ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ ਪੂਰੀ ਕਰਾਂਗਾ
IRVPA ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।