Versions
PAV ਜਿੰਨਾ ਉਨ੍ਹਾਂ ਨੇ ਓਹਨਾਂ ਨੂੰ ਸੱਦਿਆ, ਉੱਨੀ ਦੂਰ ਓਹ ਉਨ੍ਹਾਂ ਤੋਂ ਚੱਲੇ ਗਏ, ਓਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਪ ਧੁਖਾਈ।
IRVPA ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ,
ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ * ਜਿਨ੍ਹਾਂ ਉਹਨਾਂ ਨੇ ਬੁਲਾਇਆ ਉਨ੍ਹਾਂ ਹੀ ਉਹ ਦੂਰ ਚਲੇ ਗਏ ,
ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ,
ਅਤੇ ਮੂਰਤੀਆਂ ਲਈ ਧੂਫ਼ ਧੁਖਾਈ।