Versions
PAV ਜਦ ਅਫ਼ਰਾਈਮ ਬੋਲਦਾ ਸੀ, ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
IRVPA {ਇਸਰਾਏਲ ਦਾ ਅੰਤਿਮ ਨਿਆਂ} PS ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ,
ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ,
ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ। PEPS