Versions
PAV ਓਹ ਆਪਣੀਆਂ ਚਰਾਂਦਾਂ ਦੇ ਵਿਤ ਅਨੁਸਾਰ ਰੱਜ ਗਏ, ਓਹ ਰੱਜ ਗਏ ਅਤੇ ਓਹਨਾਂ ਦਾ ਦਿਲ ਉੱਚਾ ਹੋ ਗਿਆ, ਏਸ ਲਈ ਓਹ ਮੈਨੂੰ ਭੁੱਲ ਗਏ।
IRVPA ਉਹ ਆਪਣੀਆਂ ਚਾਰਗਾਹਾਂ * ਜਦੋਂ ਮੈਂ ਉਹਨਾਂ ਨੂੰ ਖਵਾਇਆ ਦੇ ਅਨੁਸਾਰ ਰੱਜ ਗਏ,
ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ,
ਇਸ ਲਈ ਉਹ ਮੈਨੂੰ ਭੁੱਲ ਗਏ।