Versions
PAV ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤਿਆਂ ਦਿਨਾਂ ਤੀਕ ਮੇਰੇ ਨਾਲ ਵੱਸੇਂਗੀ, ਤੂੰ ਜ਼ਨਾਹ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਤੀਵੀਂ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ
IRVPA ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ।