Versions
PAV ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।।
IRVPA ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ,
ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ,
ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ,
ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।