Versions
PAV ਹੇ ਯਾਕੂਬ, ਉਹ ਜੋ ਤੇਰਾ ਕਰਤਾਰ ਹੈ, ਹੇ ਇਸਰਾਏਲ, ਉਹ ਜੋ ਤੇਰਾ ਸਿਰਜਣਹਾਰ ਹੈ, ਯਹੋਵਾਹ ਹੁਣ ਇਉਂ ਆਖਦਾ ਹੈ, ਨਾ ਡਰ, ਮੈਂ ਤੇਰਾ ਨਿਸਤਾਰਾ ਜੋ ਦਿੱਤਾ ਹੈ, ਮੈਂ ਤੇਰਾ ਨਾਉਂ ਲੈ ਕੇ ਤੈਨੂੰ ਜੋ ਬੁਲਾਇਆ ਹੈ, ਤੂੰ ਮੇਰਾ ਹੈ।
IRVPA {ਪਰਮੇਸ਼ੁਰ ਹੀ ਇੱਕਮਾਤਰ ਛੁਡਾਉਣ ਵਾਲਾ} PS ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।