Versions
PAV ਹਰ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰ ਜੀਭ ਨੂੰ ਜੋ ਤੇਰੇ ਵਿਰੁੱਧ ਨਿਆਉਂ ਲਈ ਉੱਠੇ, ਤੂੰ ਦੋਸ਼ੀ ਠਹਿਰਾਵੇਂਗੀ, - ਏਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਨ੍ਹਾਂ ਦਾ ਧਰਮ ਮੈਥੋਂ ਹੈ, ਯਹੋਵਾਹ ਦਾ ਵਾਕ ਹੈ।।
IRVPA ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ। PE