Versions
PAV ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਨੌਵੇਂ ਵਰ੍ਹੇ ਦੇ ਦੱਸਵੇਂ ਮਹੀਨੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਅਤੇ ਉਹ ਦੀ ਸਾਰੀ ਫੌਜ ਨੇ ਚੜ੍ਹਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ
IRVPA {ਯਰੂਸ਼ਲਮ ਦਾ ਪਤਨ} PS ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ