Versions
PAV ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਉਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਸ ਨੂੰ ਉਸਤਤ ਦੇਣਗੀਆਂ।।
IRVPA ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।