Versions
PAV ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਏਸ ਉੱਤੇ ਬੋਲ ਚੁੱਕਿਆ ਹਾਂ, ਮੈਂ ਏਹ ਠਾਣਿਆ ਹੈ, ਮੈਂ ਨਹੀਂ ਗਰੰਜ ਹੋਵਾਂਗਾ ਨਾ ਹੀ ਏਸ ਤੋਂ ਮੁੜਾਂਗਾ।।
IRVPA ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।