Versions
PAV ਪਰ ਹੁਣ ਓਹ ਜਿਹੜੇ ਮੈਥੋਂ ਛੁਟੇਰੇ ਹਨ ਮੇਰੇ ਉੱਤੇ ਹੱਸਦੇ ਹਨ, ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਮੈਂ ਰੱਦ ਕਰਦਾ, ਭਈ ਉਹ ਮੇਰੇ ਇੱਜੜ ਦੇ ਕੁੱਤਿਆਂ ਨਾਲ ਨਾ ਬੈਠਣ!
IRVPA ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!