Bible Versions
Bible Books

Joel 3:2 (WEB) World English Bible

Versions

PAV   ਮੈਂ ਸਾਰੀਆਂ ਕੌਮਾਂ ਨੂੰ ਇਕੱਠੀਆਂ ਕਰਾਂਗਾ ਅਤੇ ਓਹਨਾਂ ਨੂੰ ਯਹੋਸ਼ਾਫਾਟ ਦੀ ਖੱਡ ਵਿੱਚ ਉਤਾਰ ਲਿਆਵਾਂਗਾ, ਮੈਂ ਉੱਥੇ ਆਪਣੀ ਪਰਜਾ ਅਤੇ ਆਪਣੀ ਮੀਰਾਸ ਇਸਰਾਏਲ ਦੇ ਕਾਰਨ ਓਹਨਾ ਦਾ ਨਿਆਉਂ ਕਰਾਂਗਾ, ਕਿਉਂ ਜੋ ਉਨ੍ਹਾਂ ਨੇ ਓਹਨਾਂ ਨੂੰ ਕੌਮਾਂ ਵਿੱਚ ਖੇਰੂੰ ਖੇਰੂ ਕੀਤਾ ਅਤੇ ਮੇਰੇ ਦੇਸ ਨੂੰ ਵੰਡ ਲਿਆ
IRVPA   ਉਸ ਸਮੇਂ ਮੈਂ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਹਨਾਂ ਨੂੰ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਉਤਾਰ ਲਿਆਵਾਂਗਾ, ਅਤੇ ਉੱਥੇ ਮੈਂ ਆਪਣੀ ਪਰਜਾ ਅਤੇ ਆਪਣੇ ਨਿੱਜ-ਭਾਗ ਇਸਰਾਏਲ ਦੇ ਕਾਰਨ ਉਹਨਾਂ ਦਾ ਨਿਆਂ ਕਰਾਂਗਾ, ਕਿਉਂ ਜੋ ਉਹਨਾਂ ਨੇ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਮੇਰੇ ਦੇਸ਼ ਨੂੰ ਵੰਡ ਲਿਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us