Versions
PAV ਹੇ ਸੂਰ ਅਤੇ ਸੀਦੋਨ ਅਤੇ ਫਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮॽ ਤੁਸੀਂ ਮੈਨੂੰ ਵੱਟਾ ਦਿਓਗੇॽ ਜੇ ਤੁਸੀਂ ਮੈਨੂੰ ਵੱਟਾ ਵੀ ਦਿਓ, ਤਾਂ ਮੈਂ ਝੱਟ ਪੱਟ ਤੁਹਾਡੇ ਸਿਰ ਉੱਤੇ ਤੁਹਾਡਾ ਵੱਟਾ ਮੋੜ ਦਿਆਂਗਾ!
IRVPA ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮ? ਕੀ ਤੁਸੀਂ ਮੈਨੂੰ ਬਦਲਾ ਦਿਓਗੇ? ਜੇਕਰ ਤੁਸੀਂ ਮੈਨੂੰ ਬਦਲਾ ਵੀ ਦਿਓ, ਤਾਂ ਮੈਂ ਝੱਟ ਹੀ ਤੁਹਾਡੇ ਸਿਰ ਉੱਤੇ ਤੁਹਾਡਾ ਬਦਲਾ ਮੋੜ ਦਿਆਂਗਾ!