Bible Versions
Bible Books

John 8:3 (WEB) World English Bible

Versions

PAV   ਤਾਂ ਗ੍ਰੰਥੀ ਅਤੇ ਫ਼ਰੀਸੀ ਇੱਕ ਤੀਵੀਂ ਨੂੰ ਲਿਆਏ ਜਿਹੜੀ ਜ਼ਨਾਹ ਵਿੱਚ ਫੜੀ ਗਈ ਸੀ ਅਤੇ ਉਸ ਨੂੰ ਵਿਚਕਾਰ ਖੜੀ ਕਰ ਕੇ
ERVPA   ਯਿਸੂ ਉਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ਡ਼ੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਮ੍ਹਣੇ ਖਡ਼ੇ ਹੋਣ ਲਈ ਮਜਬੂਰ ਕੀਤਾ।
IRVPA   ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us