Versions
PAV ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅੰਨ੍ਹੇ ਹੁੰਦੇ ਤਾਂ ਤੁਹਾਡਾ ਪਾਪ ਨਾ ਹੁੰਦਾ ਪਰ ਹੁਣ ਜੋ ਤੁਸੀਂ ਆਖਦੇ ਹੋ ਭਈ ਅਸੀਂ ਵੇਖਦੇ ਹਾਂ ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।।
ERVPA ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, “ਅਸੀਂ ਵੇਖ ਸਕਦੇ ਹਾਂ’, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰਖਦੇ ਹੋ।”
IRVPA ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।” PE