Versions
PAV ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਔਖਿਆਂ ਕੀਤਾ ਅਰ ਤੁਸਾਂ ਮੇਰੇ ਅੱਗੇ ਦੁਹਾਈ ਦਿੱਤੀ ਸੋ ਮੈਂ ਉਨ੍ਹਾਂ ਦੇ ਹੱਥੋਂ ਭੀ ਤੁਹਾਨੂੰ ਛੁਡਾਇਆ
IRVPA ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ?