Versions
PAV ਅਤੇ ਉਹ ਨੇ ਉਤਾਹਾਂ ਜਾ ਕੇ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਦੱਸਿਆ ਜੋ ਫਲਿਸਤੀਆਂ ਦੀਆਂ ਧੀਆਂ ਵਿੱਚੋਂ ਤਿਮਨਾਥ ਵਿੱਚ ਮੈਂ ਇੱਕ ਤੀਵੀਂ ਡਿੱਠੀ ਹੈ, ਸੋ ਉਹ ਨੂੰ ਲੈ ਆਓ ਜੋ ਮੇਰੀ ਵਹੁਟੀ ਬਣੇ
IRVPA ਤਦ ਉਸ ਨੇ ਵਾਪਿਸ ਜਾ ਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ, “ਤਿਮਨਾਹ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਮੈਂ ਇੱਕ ਇਸਤਰੀ ਨੂੰ ਵੇਖਿਆ ਹੈ, ਹੁਣ ਤੁਸੀਂ ਉਸ ਨਾਲ ਮੇਰਾ ਵਿਆਹ ਕਰਾ ਦਿਉ।”