Versions
PAV ਸੋ ਸ਼ਕਮ ਦਿਆਂ ਸਾਰਿਆਂ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਭਲਾ ਤੁਹਾਡੇ ਲਈ ਇਹ ਚੰਗਾ ਹੈ ਜੋ ਸੱਤਰ ਮਨੁੱਖ ਜਿਹੜੇ ਯਰੁੱਬਆਲ ਦੇ ਪੁੱਤ੍ਰ ਹਨ ਸੱਭੋ ਤੁਹਾਡੇ ਉੱਤੇ ਰਾਜ ਕਰਨ ਯਾ ਇਹ ਕਿ ਨਿਰਾ ਇੱਕੋ ਹੀ ਰਾਜ ਕਰੇ? ਨਾਲੇ ਚੇਤੇ ਰੱਖੋ ਜੋ ਮੈਂ ਭੀ ਤੁਹਾਡੀ ਹੱਡੀ ਅਤੇ ਤੁਹਾਡਾ ਮਾਸ ਹਾਂ
IRVPA “ਸ਼ਕਮ ਦੇ ਸਾਰੇ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਤੁਹਾਡੇ ਲਈ ਕੀ ਚੰਗਾ ਹੈ, ਇਹ ਕਿ ਯਰੁੱਬਆਲ ਦੇ ਸੱਤਰ ਪੁੱਤਰ ਤੁਹਾਡੇ ਉੱਤੇ ਰਾਜ ਕਰਨ ਜਾਂ ਇਹ ਕਿ ਸਿਰਫ਼ ਇੱਕ ਹੀ ਰਾਜ ਕਰੇ? ਨਾਲੇ ਇਹ ਵੀ ਯਾਦ ਰੱਖੋ ਕਿ ਮੈਂ ਤੁਹਾਡੇ ਹੀ ਘਰਾਣੇ ਦਾ ਹਾਂ।”