Versions
PAV ਤਦ ਉਸ ਨੇ ਝੱਟ ਆਪਣੇ ਸ਼ਸਤ੍ਰ ਚੁੱਕਣ ਵਾਲੇ ਜੁਆਨ ਨੂੰ ਸੱਦ ਕੇ ਆਖਿਆ, ਤਲਵਾਰ ਧੂਹ ਕੇ ਮੈਨੂੰ ਵੱਡ ਸੁੱਟ ਭਈ ਮੇਰੇ ਉੱਤੇ ਕੋਈ ਇਹ ਨਾ ਆਖੇ ਜੋ ਉਹ ਨੂੰ ਇੱਕ ਤੀਵੀਂ ਨੇ ਮਾਰ ਸੁੱਟਿਆ! ਅਤੇ ਉਸ ਜੁਆਨ ਨੇ ਉਹ ਨੂੰ ਵਿੰਨ੍ਹ ਦਿੱਤਾ ਸੋ ਉਹ ਮਰ ਗਿਆ
IRVPA ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, “ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!” ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ।