Versions
PAV ਅਤੇ ਉਹ ਆਪਣਾ ਹੱਥ ਉਸ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ
IRVPA ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।