Versions
PAV ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ!
ERVPA ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
IRVPA ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ!