Bible Versions
Bible Books

Matthew 3:16 (WEB) World English Bible

Versions

PAV   ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ
ERVPA   ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮੇ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
IRVPA   ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us