Versions
PAV ਤਾਂ ਅਜ਼ਰਾ ਨੇ ਸਾਰੀ ਪਰਜਾ ਦੇ ਵੇਖਦਿਆਂ ਪੋਥੀ ਖੋਲ੍ਹੀ ਕਿਉਂ ਜੋ ਉਹ ਸਾਰੀ ਪਰਜਾ ਤੋਂ ਉੱਚੇ ਥਾਂ ਤੇ ਸੀ ਅਤੇ ਉਹ ਦੇ ਖੋਲ੍ਹਦਿਆਂ ਸਾਰ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ
IRVPA ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।