Versions
PAV ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ ਜਿਹੜੇ ਤੁਹਾਨੂੰ ਸਤਾਉਂਦੇ ਹਨ ਜੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਚੇਤੇ ਕੀਤੇ ਜਾਓਗੇ ਅਤੇ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ
IRVPA ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।