Versions
PAV ਜਿਹ ਦੀਆਂ ਅੱਖਾਂ ਵਿੱਚ ਖੋਟਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਕਰਨ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸੌਂਹ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਹੀ ਪਵੇ,
IRVPA ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,