Versions
PAV ਉਹ ਜਿਹੜਾ ਬਿਆਜ ਦੇ ਲਈ ਆਪਣੀ ਚਾਂਦੀ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਵੱਢੀ ਲੈਂਦਾ ਹੈ, ਜਿਹੜਾ ਏਹ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।।
IRVPA ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ। PE