Bible Versions
Bible Books

Psalms 39 (WEB) World English Bible

Versions

PAV   ਮੈਂ ਆਖਿਆ ਕਿ ਮੈਂ ਆਪਣੇ ਨਾਲ ਚਲਣ ਦੀ ਚੌਕਸੀ ਕਰਾਂਗਾ, ਭਈ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ। ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
IRVPA   {ਪੀੜਤ ਮਨੁੱਖ ਦੀ ਤੋਬਾ} PS ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us