Bible Versions
Bible Books

Revelation 10:2 (WEB) World English Bible

Versions

PAV   ਅਤੇ ਆਪਣੇ ਹੱਥ ਵਿੱਚ ਇੱਕ ਖੁਲ੍ਹੀ ਹੋਈ ਛੋਟੀ ਜਿਹੀ ਪੋਥੀ ਓਸ ਨੇ ਫੜੀ ਹੋਈ ਸੀ ਓਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਨੂੰ ਧਰਤੀ ਉੱਤੇ ਟਿਕਾਇਆ
ERVPA   ਦੂਤ ਨੇ ਇੱਕ ਛੋਟੀ ਸੂਚੀ ਫ਼ਡ਼ੀ ਹੋਈ ਸੀ। ਸੂਚੀ ਉਸਦੇ ਹੱਥਾਂ ਵਿੱਚ ਖੁਲ੍ਹੀ ਹੋਈ ਸੀ। ਦੂਤ ਨੇ ਆਪਣਾ ਸਜ੍ਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖਬ੍ਬਾ ਪੈਰ ਧਰਤੀ ਉੱਤੇ।
IRVPA   ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us