Versions
PAV ਤਾਂ ਓਸ ਨੇ ਵੱਡੀ ਅਵਾਜ਼ ਨਾਲ ਇਉਂ ਪੁਕਾਰਿਆ ਜਿਉਂ ਬਬਰ ਸ਼ੇਰ ਗੱਜਦਾ ਹੈ । ਜਾਂ ਉਸ ਨੇ ਪੁਕਾਰਿਆ ਤਾਂ ਸੱਤਾਂ ਬੱਦਲ ਦੀਆਂ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ
ERVPA ਦੂਤ ਨੇ ਗਜ੍ਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।
IRVPA ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।