Versions
PAV ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾ ਆ ਪਹੁੰਚਾ ਭਈ ਓਹਨਾਂ ਦਾ ਨਿਆਉਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਓਹਨਾਂ ਨੂੰ ਜੋ ਤੇਰੇ ਨਾਮ ਤੋਂ ਭੈ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਓਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।।
ERVPA ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਰਣਾ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹਡ਼ੇ ਧਰਤੀ ਨੂੰ ਤਬਾਹ ਕਰਦੇ ਹਨ।
IRVPA ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!। PEPS