Versions
PAV ਹਰੇਕ ਪ੍ਰਾਣੀ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੀ ਵੱਲੋਂ ਨਾ ਹੋਵੇ ਅਤੇ ਜਿੰਨੀਆਂ ਹਕੂਮਤਾਂ ਹਨ ਓਹ ਪਰਮੇਸ਼ੁਰ ਦੀਆਂ ਠਹਿਰਾਈਆ ਹੋਈਆਂ ਹਨ
ERVPA ਤੁਹਾਨੂੰ ਸਾਰਿਆਂ ਨੂੰ, ਉਚ੍ਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨਹਆਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹਡ਼ੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
IRVPA {ਅਧਿਕਾਰੀਆਂ ਦੇ ਅਧੀਨ ਹੋਣਾ} PS ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।