Versions
PAV ਜਿਹੜਾ ਕੋਈ ਨਿਹਚਾ ਵਿੱਚ ਕੱਚਾ ਹੈ ਉਹ ਨੂੰ ਆਪਣੇ ਸੰਗਤ ਵਿੱਚ ਰਲਾ ਤਾਂ ਲਓ ਪਰ ਭਰਮਾਂ ਦੇ ਵਿਖੇ ਫ਼ੈਸਲੇ ਲਈ ਨਹੀਂ
ERVPA ਉਹ ਮਨੁੱਖ ਜਿਹਡ਼ਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸਦੇ ਅਲੱਗ ਵਿਚਾਰਾਂ ਬਾਰੇ ਬਹਿਸ ਕਰੋ।
IRVPA {ਆਪਣੇ ਭਰਾ ਉੱਤੇ ਦੋਸ਼ ਨਾ ਲਾਓ} PS ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।