Versions
PAV ਤੈਨੂੰ ਜਿਹੜੀ ਨਿਹਚਾ ਹੈ ਸੋ ਆਪਣੇ ਲਈ ਪਰਮੇਸ਼ੁਰ ਦੇ ਅੱਗੇ ਰੱਖ । ਧੰਨ ਉਹ ਜਿਹੜਾ ਉਸ ਕੰਮ ਦੇ ਕਾਰਨ ਜਿਹ ਨੂੰ ਉਹ ਜੋਗ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਹੈ
ERVPA ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿਢ਼ਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।
IRVPA ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸ਼ੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ।