Versions
PAV ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਨਿਹਚਾ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਨਿਹਚਾ ਥੀਂ ਨਹੀਂ ਹੁੰਦਾ ਹੈ ਸੋ ਪਾਪ ਹੈ।।
ERVPA ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਰਣਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।
IRVPA ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੋ ਪਾਪ ਹੈ। PE