Versions
PAV ਜਿਹੜਾ ਖਾਣ ਵਾਲਾ ਹੈ ਉਹ ਨਾ-ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ
ERVPA ਜਿਹਡ਼ਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸਕਦਾ ਹੈ ਉਸਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹਡ਼ਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
IRVPA ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ।