Versions
PAV ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ
ERVPA ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
IRVPA ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।