Versions
PAV ਤਾਂ ਦੂਰ ਦੂਰ ਦੇ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।।
IRVPA ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ। PE