Bible Versions
Bible Books

Zephaniah 2:14 (WEB) World English Bible

Versions

PAV   ਵੱਗ ਉਸ ਦੇ ਵਿੱਚ ਲੇਟਣਗੇ, ਕੌਮਾਂ ਦੇ ਸਾਰੇ ਦਰਿੰਦੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੇ ਗੋਲਿਆਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਤੋਂ ਉਨ੍ਹਾਂ ਦੀ ਅਵਾਜ਼ ਗਾਵੇਗੀ, ਤਬਾਹੀ ਸਰਦਲ ਉੱਤੇ ਹੋਵੇਗੀ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋਵੇਗੀ।
IRVPA   ਵੱਗ ਉਸ ਦੇ ਵਿੱਚ ਲੇਟਣਗੇ, ਸਾਰੀਆਂ ਪ੍ਰਜਾਤੀਆਂ ਦੇ ਜੰਗਲੀ ਜਾਨਵਰ ਉੱਥੇ ਝੁੰਡ ਬਣਾ ਕੇ ਬੈਠਣਗੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੀਆਂ ਦਰਾਰਾਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜੇਗੀ, ਉਹ ਦੀਆਂ ਚੌਖਟਾਂ ਤਬਾਹ ਹੋ ਜਾਣਗੀਆਂ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋ ਜਾਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us