Bible Versions
Bible Books

Zephaniah 3:20 (WEB) World English Bible

Versions

PAV   ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ, ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਕਿਉਂ ਜੋ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਉੱਮਤਾ ਵਿੱਚ ਇੱਕ ਨਾਮ ਅਤੇ ਇੱਕ ਉਸਤਤ ਠਹਿਰਾਵਾਂਗਾ, ਜਦ ਮੈਂ ਤੁਹਾਡੇ ਅਸੀਰਾਂ ਨੂੰ ਤੁਹਾਡੀਆਂ ਅੱਖੀਆਂ ਸਾਹਮਣੇ ਮੋੜ ਲਿਆਵਾਂਗਾ, ਯਹੋਵਾਹ ਕਹਿੰਦਾ ਹੈ।।
IRVPA   ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us