Versions
PAV ਤਾਂ ਵੀ ਵੇਖੋ, ਉੱਥੇ ਕੁਝਕੁ ਪੁੱਤ੍ਰ ਧੀਆਂ ਬਚ ਰਹਿਣਗੇ ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪੁਚਾਏ ਜਾਣਗੇ ਅਤੇ ਤੁਸੀਂ ਉਨ੍ਹਾਂ ਦੇ ਚਾਲ ਚਲਨ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਵਿਖੇ ਜੋ ਮੈਂ ਯਰੂਸ਼ਲਮ ਉੱਤੇ ਘੱਲੀ ਅਤੇ ਉਨ੍ਹਾਂ ਸਾਰੀਆਂ ਬਲਾਵਾਂ ਦੇ ਵਿਖੇ ਜੋ ਮੈਂ ਉਸ ਉੱਤੇ ਘੱਲੀਆਂ ਹਨ ਤੁਸੀਂ ਤਸੱਲੀ ਪਾਓਗੇ