Bible Versions
Bible Books

Isaiah 18:7 (WEB) World English Bible

Versions

PAV   ਓਸ ਵੇਲੇ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਰ ਚਮਕੀਲੇ ਹਨ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਦੂਰ ਨੇੜੇ ਭਿਆਣਕ ਹਨ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਹ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਅਸਥਾਨ ਨੂੰ, ਸੀਯੋਨ ਦੇ ਪਰਬਤ ਨੂੰ ਲਿਆਂਦਾ ਜਾਵੇਗਾ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us