Versions
PAV ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਨ੍ਹਾਂ ਨਾਲ ਤੁਸੀਂ ਬਾਬਲ ਦੇ ਪਾਤਸ਼ਾਹ ਅਤੇ ਕਸਦੀਆਂ ਨਾਲ ਲੜਦੇ ਹੋ ਜਿਨ੍ਹਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਦੇ ਵਿੱਚਕਾਰ ਇਕੱਠਾ ਕਰਾਂਗਾ