Versions
PAV ਤਦ ਅਬੀਮਲਕ ਆਪਣੇ ਸਾਰੇ ਨਾਲ ਦਿਆਂ ਲੋਕਾਂ ਸਣੇ ਸਲਮੋਨ ਦੇ ਪਹਾੜ ਉੱਤੇ ਚੜ੍ਹਿਆ ਅਤੇ ਅਬੀਮਲਕ ਨੇ ਆਪਣੇ ਹੱਥ ਵਿੱਚ ਕੁਹਾੜਾ ਫੜ ਕੇ ਬਿਰਛਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਹ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖਿਆ ਅਤੇ ਆਪਣੇ ਨਾਲ ਦਿਆਂ ਲੋਕਾਂ ਨੂੰ ਆਖਿਆ ਭਈ ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆਂ ਤੁਸੀਂ ਭੀ ਛੇਤੀ ਨਾਲ ਤੇਹਾ ਹੀ ਕਰੋ!