Versions
PAV ਯਾ ਜੇ ਕੋਈ ਪ੍ਰਾਣੀ ਹੂੜ੍ਹ ਪੁਣੇ ਨਾਲ ਸੌਂਹ ਚੁਕੇ ਅਤੇ ਆਪਣਿਆਂ ਹੋਠਾਂ ਨਾਲ ਬੁਰਿਆਈ ਕਰਨ ਯਾ ਭਲਿਆਈ ਕਰਨ ਦਾ ਬਚਨ ਦੇਵੇ, ਭਾਂਵੇ ਕੁਝ ਹੋਵੇ, ਜੋ ਮਨੁੱਖ ਤੋਂ ਹੂੜ੍ਹ ਪੁਣੇ ਦੀ ਸੌਂਹ ਨਾਲ ਹੁੰਦਾ ਹੈ ਅਤੇ ਉਹ ਉਸ ਨੂੰ ਖਬਰ ਨਾ ਹੋਵੇ, ਜਿਸ ਵੇਲੇ ਉਸ ਨੂੰ ਖਬਰ ਹੋਵੇ ਤਦ ਉਹ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਦੋਸ਼ੀ ਠਹਿਰੇਗਾ