Versions
PAV ਅੱਖਾਂ ਦੇ ਹੁੰਦੇ ਸੁੰਦੇ ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਸੁੰਦਿਆਂ ਨਹੀਂ ਸੁਣਦੇ ਅਰ ਚੇਤੇ ਨਹੀਂ ਰੱਖਦੇ?
ERVPA ਕੀ ਤੁਸੀਂ ਆਪਣੀਆਂ ਅਖਾਂ ਨਾਲ ਨਹੀਂ ਵੇਖ ਸਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।
IRVPA ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?