Bible Versions
Bible Books

Mark 8:23 (WEB) World English Bible

Versions

PAV   ਤਾਂ ਉਹ ਉਸ ਅੰਨ੍ਹੇ ਦਾ ਹੱਥ ਫੜ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਰ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿੱਸਦਾ ਹੈ?
ERVPA   ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ਡ਼ਕੇ ਉਸਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅਖਾਂ ਤੇ ਥੁਕਿਆ ਅਤੇ ਆਪਣੇ ਹੱਥ ਉਸ ਉੱਤੇ ਰਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸਕਦਾ ਹੈ?”
IRVPA   ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us